2023-11-19 14:27:06 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ : ਭਾਰਤ ਅਤੇ ਆਸਟਰੇਲੀਆ ਵਿਚਾਲੇ ਵਿਸ਼ਵ ਕੱਪ ਦਾ ਫਾਈਨਲ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟਰੇਲੀਆ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਆਪਣੇ ਸ਼ੋਸਲ ਮੀਡੀਆ ਐਕਸ 'ਤੇ ਪੂਰੀ ਕ੍ਰਿਕੇਟ ਟੀਮ ਇੰਡੀਆ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾ ਦਿੱਤੀਆਂ ਹਨ, ਉਨ੍ਹਾਂ ਲਿਖਿਆ ਕਿ," ਕ੍ਰਿਕਟ ਦੇ #Worldcupfinal2023 ਲਈ ਟੀਮ ਇੰਡੀਆ ਨੂੰ ਢੇਰ ਸਾਰੀਆਂ ਸ਼ੁੱਭਕਾਮਨਾਵਾਂ"… ਚੱਕਦੇ ਇੰਡੀਆ 🇮🇳