2022-07-07 12:38:24 ( ਖ਼ਬਰ ਵਾਲੇ ਬਿਊਰੋ )
ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹੁਤਾ ਜੀਵਨ ਦੀ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਸੁਖੀ ਵਿਆਹੁਤਾ ਜੀਵਨ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ- ਮੈਂ ਤੁਹਾਡੇ ਸੁਖੀ ਵਿਆਹੁਤਾ ਜੀਵਨ ਲਈ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ।