2022-12-02 13:38:48 ( ਖ਼ਬਰ ਵਾਲੇ ਬਿਊਰੋ )
ਅਭਿਨੇਤਰੀ ਅਤੇ ਡਾਂਸਰ ਨੋਰਾ ਫਤੇਹੀ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਦਿੱਲੀ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫਤਰ ਪਹੁੰਚੀ ਹੈ। ਨੋਰਾ ਤੋਂ ਪਹਿਲਾਂ ਵੀ ਕਈ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ।