• Home
  • ਆਦਿੱਤਯ ਇੰਸਾ ਨੂੰ ਭਗੌੜਾ ਕਰਾਰ ਦਿੱਤਾ

ਆਦਿੱਤਯ ਇੰਸਾ ਨੂੰ ਭਗੌੜਾ ਕਰਾਰ ਦਿੱਤਾ

ਚੰਡੀਗੜ- (ਖਬਰ ਵਾਲੇ ਬਿਊਰੋ) -ਆਦਿੱਤਯ ਇੰਸਾ ਕਰੀਬ 9 ਮਹੀਨਿਆਂ ਤੋਂ ਪੁਲਿਸ ਹਿਰਾਸਤ ਤੋਂ ਬਾਹਰ ਹੈ। ਇਸ ਮਾਮਲੇ 'ਚ ਹਾਈਕੋਰਟ ਵੀ ਪੁਲਿਸ ਨੂੰ ਫਟਕਾਰ ਲਗਾ ਚੁੱਕੀ ਹੈ। ਅੱਜ ਪੰਚਕੂਲਾ ਅਦਾਲਤ ਨੇ ਆਦਿੱਤਯ ਇੰਸਾ ਨੂੰ ਭਗੌੜਾ ਐਲਾਨ ਦਿੱਤਾ ਹੈ। ਆਦਿੱਤਯ ਦੇ ਵਿਰੁੱਧ ਤਿੰਨ ਵਾਰ ਵਾਰੰਟ ਨਿਕਲੇ ਸਨ ਪਰ ਉਹ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਅਖ਼ੀਰ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ। ਦੱਸ ਦਈਏ ਕਿ ਬੀਤੇ ਸਾਲ 25 ਅਗਸਤ ਨੂੰ ਪੰਚਕੂਲਾ 'ਚ ਹੋਏ ਦੰਗਿਆਂ 'ਚ ਆਦਿੱਤਯ ਦਾ ਅਹਿਮ ਰੋਲ ਸੀ।