• Home
  • ਕਰਜ਼ੇ ਹੇਠ ਦੱਬੇ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਕਰਜ਼ੇ ਹੇਠ ਦੱਬੇ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਮਲੋਟ( ਖ਼ਬਰ ਵਾਲੇ ਬਿਊਰੋ)  ਇੱਥੋਂ ਨੇੜਲੇ ਪਿੰਡ ਤਰਖਾਣ ਵਾਲਾ ਵਿਖੇ ਕਰਜ਼ੇ ਹੇਠ ਦੱਬੇ ਇੱਕ ਹੋਰ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਮਿਲੀ ਜਾਣਕਾਰੀ ਅਨੁਸਾਰ ਕਿਸਾਨ ਦਾ ਨਾਮ ਰਾਜਵਿੰਦਰ ਸਿੰਘ ਉਮਰ(43) ਦੇ ਕਰੀਬ ਹੈ। ਉਸ ਦੇ ਸਿਰ ਨੌਂ ਲੱਖ ਰੁਪਏ ਦਾ ਕਰਜ਼ਾ ਹੋਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ ।