• Home
  • ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਹੋਏ ਸ਼ਾਮਲ

ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਹੋਏ ਸ਼ਾਮਲ

ਜਲੰਧਰ- ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਉਸ ਸਮੇਂ ਮਜਬੂਤੀ ਮਿਲੀ ਜਦੋਂ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਪਾਰਟੀ ਵਿਚ ਸ਼ਾਮਿਲ ਹੋ ਗਏ । ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਉਨਾਂ ਨੂੰ ਸਿਰੋਪਾ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ।  ਇਸ ਮੌਕੇ ਉਹਨਾਂ ਦੇ ਨਾਲ ਭਾਜਪਾ ਦੇ ਉੱਪ ਪ੍ਰਧਾਨ ਪਦਮ ਸ੍ਰੀ ਹੰਸ ਰਾਜ ਹੰਸ ਤੋਂ ਇਲਾਵਾ ਪਾਰਟੀ ਦੇ ਹੋਰ ਵੀ ਸੀਨੀਅਰ ਲੀਡਰ ਹਾਜ਼ਰ ਸਨ।