• Home
  • ਗੁਰਕੀਰਤ ਕੋਟਲੀ ਨੂੰ ਰਾਹੁਲ ਗਾਂਧੀ ਨੇ ਲਾਇਆ ਆਲ ਇੰਡੀਆ ਕਾਂਗਰਸ ਦਾ ਸਕੱਤਰ

ਗੁਰਕੀਰਤ ਕੋਟਲੀ ਨੂੰ ਰਾਹੁਲ ਗਾਂਧੀ ਨੇ ਲਾਇਆ ਆਲ ਇੰਡੀਆ ਕਾਂਗਰਸ ਦਾ ਸਕੱਤਰ

ਚੰਡੀਗੜ੍ਹ (ਖਬਰ ਵਾਲੇ ਬਿਊਰੋ )ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਗੁਰਕੀਰਤ ਸਿੰਘ ਕੋਟਲੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਹੈ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਾਇਆ ਹੈ ।ਗੁਰਕੀਰਤ ਸਿੰਘ ਕੋਟਲੀ ਖੰਨਾ ਤੋਂ ਵਿਧਾਇਕ ਹਨ ।