• Home
  • ਗੁਰੂ ਨਾਨਕ ਕਾਲਜ ਮੋਗਾ ਦੇ ਵਿਦਿਆਰਥੀਆਂ ‘ਚ ਨਕਲ ਨੂੰ ਲੈ ਕੇ ਚੱਲੀ ਗੋਲੀ, 1 ਜ਼ਖਮੀ

ਗੁਰੂ ਨਾਨਕ ਕਾਲਜ ਮੋਗਾ ਦੇ ਵਿਦਿਆਰਥੀਆਂ ‘ਚ ਨਕਲ ਨੂੰ ਲੈ ਕੇ ਚੱਲੀ ਗੋਲੀ, 1 ਜ਼ਖਮੀ

ਮੋਗਾ- ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਅੱਜ ਹੋ ਰਹੇ ਬੀ.ਏ ਭਾਗ-1 ਦੇ ਪੇਪਰ ਦੌਰਾਨ ਵਿਦਿਆਰਥੀਆਂ ਵਿਚ ਨਕਲ ਨੂੰ ਲੈ ਕੇ ਹੋਏ ਝੜਪ ਤੋਂ ਬਾਅਦ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਇੱਕ ਵਿਦਿਆਰਥੀ ਦੇ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।