• Home
  • ਚੰਡੀਗੜ੍ਹ ਦੇ ਸਕੂਲ ਅੱਜ ਆਮ ਵਾਂਗ ਖੁੱਲ੍ਹੇ ਰਹਿਣਗੇ

ਚੰਡੀਗੜ੍ਹ ਦੇ ਸਕੂਲ ਅੱਜ ਆਮ ਵਾਂਗ ਖੁੱਲ੍ਹੇ ਰਹਿਣਗੇ

ਚੰਡੀਗੜ੍ਹ ,8 ਮਈ
ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਕੱਲ੍ਹ 7 ਮਈ ਨੂੰ ਦੁਪਹਿਰ 12ਵਜੇ ਸਕੂਲਾਂ ਚ ਛੁੱਟੀ ਕਰ ਦਿੱਤੀ ਗਈ ਸੀ ।ਭਾਵੇਂ ਕਿ  ਹਰਿਆਣਾ ਵਿੱਚ ਅੱਜ ਵੀ ਛੁੱਟੀ ਹੈ ਪਰ ਚਡੀਗੜ੍ਹ ਪ੍ਰਸ਼ਾਸਨ ਵੱਲੋਂ ਆਮ ਵਾਂਗ ਅੱਜ 8 ਮਈ ਨੂੰ ਸਕੂਲ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਹਨ ।