• Home
  • ਡਾ ਜਸਪਾਲ ਸਿੰਘ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਬਣੇ

ਡਾ ਜਸਪਾਲ ਸਿੰਘ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਬਣੇ

ਚੰਡੀਗੜ੍ਹ (ਖਬਰ ਵਾਲੇ ਬਿਊਰੋ )ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ ਕੁਲਪਤੀ ਡਾ ਜਸਪਾਲ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਨਾਲੋਂ ਘੱਟ ਗਿਣਤੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ।