• Home
  • ਤਿੰਨ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੀਆਂ ਕਮੇਟੀਆਂ ਤੋਂ ਦਿੱਤਾ ਅਸਤੀਫਾ !

ਤਿੰਨ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੀਆਂ ਕਮੇਟੀਆਂ ਤੋਂ ਦਿੱਤਾ ਅਸਤੀਫਾ !

ਚੰਡੀਗੜ੍ਹ((ਪਰਮਿੰਦਰ ਸਿੰਘ ਜੱਟਪੁਰੀ)  - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਮੰਡਲ ਦੇ ਵਾਧੇ ਨੂੰ ਲੈ ਕੇ ਨਿਰਾਸ਼ ਚੱਲ ਰਹੇ ਵਿਧਾਇਕਾਂ ਵਿੱਚ ਅਜੇ ਤੱਕ ਬਗਾਵਤ ਜਾਰੀ ਹੈ ।
ਸੂਤਰਾਂ ਮੁਤਾਬਿਕ ਪਤਾ ਲੱਗਾ ਹੈ ਕਿਵ ਵਿਧਾਨ ਸਭਾ ਦੇ ਸਪੀਕਰ ਵੱਲੋਂ ਐਲਾਨੀਆਂ ਗਈਆਂ ਵੱਖ ਵੱਖ ਵਿਧਾਇਕਾਂ ਦੀਆਂ ਕਮੇਟੀਆਂ ਤੋ ਵਿਧਾਇਕ ਰਣਦੀਪ ਸਿੰਘ ਨਾਭਾ ਵਿਧਾਇਕ ਰਾਕੇਸ਼ ਪਾਂਡੇ ਅਤੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ।
ਦੱਸਣਯੋਗ ਹੈ ਕਿ ਅਸਤੀਫ਼ਾ ਦੇਣ ਵਾਲੇ ਅਸਤੀਫ਼ਾ ਦੇਣ ਵਾਲੇ ਤਿੰਨੋਂ ਵਿਧਾਇਕ ਮੰਤਰੀਪਾਦ ਦੌੜ ਚ ਅੱਗੇ ਸਨ ।