• Home
  • ਬਾਰ੍ਹਵੀ ਦੀ ਵਿਵਾਦਤ ਕਿਤਾਬ ਬਾਰੇ ਸ਼੍ਰੋਮਣੀ ਕਮੇਟੀ ਨੇ ਆਪਣੇ ਦੋ ਨਾਮ ਸਰਕਾਰ ਨੂੰ ਭੇਜੇ

ਬਾਰ੍ਹਵੀ ਦੀ ਵਿਵਾਦਤ ਕਿਤਾਬ ਬਾਰੇ ਸ਼੍ਰੋਮਣੀ ਕਮੇਟੀ ਨੇ ਆਪਣੇ ਦੋ ਨਾਮ ਸਰਕਾਰ ਨੂੰ ਭੇਜੇ

ਅੰਮ੍ਰਿਤਸਰ 21ਮਈ-(ਖ਼ਬਰ ਵਾਲੇ ਬਿਊਰੋ } ਪੰਜਾਬ ਸਰਕਾਰ ਵੱਲੋਂ ਕਿਹਾ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਵਿਵਾਦਤ ਇਤਿਹਾਸ ਦੀ ਕਿਤਾਬ ਨੂੰ ਦੁਬਾਰਾ ਕਮੇਟੀ ਬਣਾ ਕੇ ਵਿਦਵਾਨਾਂ ਦੀ ਕਮੇਟੀ ਬਣਾ ਕੇ ਛਾਪਣ ਦੇ ਕੀਤੇ ਗਏ ਫੈਸਲੇ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦਾ ਪ੍ਰਬੰਧਕ ਕਮੇਟੀ ਨੇ ਵੀ ਆਪਣੇ ਦੋ ਕਮੇਟੀ ਲਈ ਮੈਂਬਰਾ ਦੇ ਨਾਮ ਪੰਜਾਬ ਸਰਕਾਰ ਨੂੰ ਭੇਜ ਦਿੱਤੇ ਹਨ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੰਗੋਵਾਲ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਗਏ ਦੋ ਨਾਵਾਂ ਦੇ ਵਿੱਚ ਡਾ ਬਲਵੰਤ ਸਿੰਘ ਢਿੱਲੋਂ ਉੱਘੇ ਸਿੱਖ ਵਿਦਵਾਨ ਅਤੇ ਸਿੱਖ ਇਤਿਹਾਸਕ ਇਤਿਹਾਸਕਾਰ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਹਨ । ਇਨ੍ਹਾਂ ਤੋਂ ਇਲਾਵਾ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਪ੍ਰਿੰਸੀਪਲ ਸਿੱਖ ਵਿਦਵਾਨ ਡਾਕਟਰ ਇੰਦਰਜੀਤ ਸਿੰਘ ਗੋਗੋਆਣੀ ਨੂੰ ਦਾ ਨਾਮ ਸਰਕਾਰੀ ਕਮੇਟੀ ਵਿੱਚ ਭੇਜਿਆ ਗਿਆ ਹੈ ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਵੱਲੋਂ ਦਿੱਤੀ ਗਈ ।