• Home
  • ਭੀਮ ਆਰਮੀ ਦੇ ਜ਼ਿਲ੍ਹਾ ਪ੍ਰਧਾਨ ਦੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ

ਭੀਮ ਆਰਮੀ ਦੇ ਜ਼ਿਲ੍ਹਾ ਪ੍ਰਧਾਨ ਦੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ

ਸਹਾਰਨਪੁਰ- ਸਥਾਨਕ ਭੀਮ ਆਰਮੀ ਦੇ ਜ਼ਿਲ੍ਹਾ ਪ੍ਰਧਾਨ ਦੇ ਭਰਾ ਨੂੰ ਅਣਪਛਾਤੇ ਵਿਆਕਤੀਆਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਦੋਂ ਉਹ ਆਪਣੇ ਘਰ ਤੋਂ ਕਿਸੇ ਕੰਮ ਲਈ ਜਾ ਰਿਹਾ ਸੀ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਸ਼ੱਕ ਦੇ ਆਧਾਰ ਉੱਤੇ ਕਈ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਲਾਕੇ ਵਿੱਚ ਤਣਾਅ ਨੂੰ ਵੇਖਦੇ ਹੋਏ ਕਈ ਥਾਣਿਆਂ ਦੀ ਪੁਲਿਸ ਅਤੇ ਪੀਏਸੀ ਦੇ ਜਵਾਨ ਤੈਨਾਤ ਕਰ ਦਿੱਤੇ ਗਏ ਹਨ।