• Home
  • ਮੁੱਖ ਮੰਤਰੀ ਵੱਲੋਂ 28 ਜੂਨ ਨੂੰ ਭਗਤ ਕਬੀਰ ਜੀ ਦੇ ਜਨਮ ਦਿਨ ਤੇ ਸਰਕਾਰੀ ਛੁੱਟੀ ਦਾ ਐਲਾਨ

ਮੁੱਖ ਮੰਤਰੀ ਵੱਲੋਂ 28 ਜੂਨ ਨੂੰ ਭਗਤ ਕਬੀਰ ਜੀ ਦੇ ਜਨਮ ਦਿਨ ਤੇ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ (ਖਬਰ ਵਾਲੇ ਬਿਊਰੋ )ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 28 ਜੂਨ ਦਿਨ ਵੀਰਵਾਰ ਨੂੰ ਭਗਤ ਕਬੀਰ ਜੀ ਦੇ ਜਨਮ ਦਿਨ ਦੀ ਪੰਜਾਬ ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ ।ਇਹ ਐਲਾਨ ਮੁੱਖ ਮੰਤਰੀ ਵੱਲੋਂ ਸ਼ਾਹਕੋਟ ਹਲਕੇ ਚ ਧੰਨਵਾਦ ਰੈਲੀ ਦੌਰਾਨ ਕੀਤਾ ਗਿਆ ।