• Home
  • ਰਾਣਾ ਰਣਬੀਰ ਦੇ ਪਿਤਾ ਦਾ ਹੋਇਆ ਦੇਹਾਂਤ

ਰਾਣਾ ਰਣਬੀਰ ਦੇ ਪਿਤਾ ਦਾ ਹੋਇਆ ਦੇਹਾਂਤ

ਚੰਡੀਗੜ੍ਹ- ਅਦਾਕਾਰ ਰਾਣਾ ਰਣਬੀਰ ਦੇ ਪਿਤਾ ਮਾਸਟਰ ਮੋਹਨ ਸਿੰਘ (75) ਦਾ ਅੱਜ ਅਚਾਨਕ ਦੇਹਾਂਤ ਹੋ ਗਿਆ। ਰਾਣਾ ਨੇ ਆਪਣੇ ਪਿਤਾ ਦੀ ਮੌਤ ਦੀ ਖ਼ਬਰ ਆਪਣੇ ਫੇਸਬੁੱਕ ਪੇਜ਼ 'ਤੇ ਸ਼ੇਅਰ ਕੀਤੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਸੰਸਕਾਰ 11 ਮਈ ਨੂੰ ਸਵੇਰੇ 11 ਵਜੇ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਕੀਤਾ ਜਾਵੇਗਾ।