• Home
  • ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਠੰਢੇ -ਮਿੱਠੇ ਜਲ ਦੀਆਂ ਛਬੀਲਾਂ ਲੱਗੀਆਂ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਠੰਢੇ -ਮਿੱਠੇ ਜਲ ਦੀਆਂ ਛਬੀਲਾਂ ਲੱਗੀਆਂ

ਚੰਡੀਗੜ੍ਹ (ਖ਼ਬਰ ਵਾਲੇ ਬਿਊਰੋ) ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅੱਜ ਚੰਡੀਗੜ੍ਹ ,ਮੋਹਾਲੀ, ਜ਼ੀਰਕਪੁਰ ਦੇ ਵੱਖ ਵੱਖ ਗੁਰਦੁਆਰਾ ਗੁਰਦੁਆਰਾ ਸਾਹਿਬ ਚ  ਤੋਂ ਇਲਾਵਾ ਦੇਸ਼ ਦੇ ਵੱਖ -ਵੱਖ ਕੋਨਿਆਂ ਵਿੱਚ ਸੰਗਤਾਂ ਵੱਲੋਂ ਸ਼ਰਧਾ ਸਾਹਿਤ ਮਨਾਇਆ ਜਾ ਰਿਹਾ ਹੈ ।ਅੱਜ ਸੰਗਤ ਨੇ ਗੁਰਦੁਆਰਾ ਸਾਹਿਬਾਨ ਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ।ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਯਾਦ ਕਰਦਿਆਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ।