• Home
  • ਸਲਾਂਗ ਚ ਗੁਰਦੁਆਰਾ ਸਾਹਿਬ ਤੇ ਹਮਲਾ ਨਹੀਂ ਹੋਇਆ -ਸਿੱਖ ਵੀ ਸੁਰੱਖਿਅਤ – ਸਿਰਸਾ

ਸਲਾਂਗ ਚ ਗੁਰਦੁਆਰਾ ਸਾਹਿਬ ਤੇ ਹਮਲਾ ਨਹੀਂ ਹੋਇਆ -ਸਿੱਖ ਵੀ ਸੁਰੱਖਿਅਤ – ਸਿਰਸਾ

ਚੰਡੀਗੜ੍ਹ( ਖਬਰ ਵਾਲੇ ਬਿਊਰੋ )-ਮੇਘਾਲਿਆ ਚ ਸਲਾਗ ਵਿਖੇ ਗੁਰਦੁਆਰਾ ਸਾਹਿਬ ਤੇ ਉਥੋਂ ਦੇ ਲੋਕਾਂ ਵੱਲੋਂ ਕੀਤੇ ਗਏ ਹਮਲੇ ਬਾਰੇ ਅੱਜ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਫ਼ਦ ਦੇ ਰੂਪ ਵਿੱਚ ਮੇਘਾਲਿਆ ਪਹੁੰਚੇ ਹੋਏ ਹਾਂ ਜਿੱਥੇ ਕਿ ਬਾਕੀ ਮਸਲਿਆਂ ਬਾਰੇ ਸਰਕਾਰ ਨਾਲ ਗੱਲ ਕਰਾਂਗੇ ਉਨ੍ਹਾਂ ਕਿਹਾ ਕਿ ਸਿੱਖ ਵੀ ਹੁਣ ਪੂਰੀ ਤਰ੍ਹਾਂ ਸੁਰੱਖਿਅਤ ਹਨ । ਉਨ੍ਹਾਂ ਕਿਹਾ ਕਿ ਜਿਹੜੇ ਦੋਸ਼ੀ ਸੀ ਉਨ੍ਹਾਂ ਤੇ ਸਰਕਾਰ ਨੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ।