• Home
  • ਹਰਮਿੰਦਰ ਮੰਟੂ ਨੂੰ ਕੀਤਾ ਟਾਰਗੇਟ-ਰਾਜੋਆਣਾ

ਹਰਮਿੰਦਰ ਮੰਟੂ ਨੂੰ ਕੀਤਾ ਟਾਰਗੇਟ-ਰਾਜੋਆਣਾ

ਪਟਿਆਲਾ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ ਵਿਚ ਕੇਂਦਰੀ ਸੁਧਾਰ ਜੇਲ੍ਹ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਖ਼ਰਾਬ ਹੋਣ ਕਰਕੇ ਅੱਜ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਆਂਦਾ ਗਿਆ। ਇਸ ਮੌਕੇ 'ਤੇ ਭਾਰੀ ਮਾਤਰਾ ਵਿਚ ਪੁਲਿਸ ਫੋਰਸ ਮੌਜੂਦ ਸੀ। ਇਸ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਹਰਮਿੰਦਰ ਮੰਟੂ ਨੂੰ ਟਾਰਗੈਟ ਕੀਤਾ ਗਿਆ ਹੈ।