• Home
  • ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਦੇ ਘਰ ਅੱਗੇ ਵਰਕਰ ਬੈਠਣਗੇ ਭੁੱਖ ਹੜਤਾਲ ਉੱਤੇ

ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਦੇ ਘਰ ਅੱਗੇ ਵਰਕਰ ਬੈਠਣਗੇ ਭੁੱਖ ਹੜਤਾਲ ਉੱਤੇ

ਅੱਜ ਜ਼ਿਲ੍ਹਾ ਭਰ ਵਿਚ ਸਵੇਰੇ 11.00 ਵਜੇ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਜਿੰਨੇ ਵੀ ਵਿਧਾਇਕ ਹਨ, ਉਨ੍ਹਾਂ ਸਾਰਿਆਂ ਦੇ ਘਰ ਸਾਹਮਣੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਵਰਕਰ ਆਪਣੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਕਰਨਗੇ।