• Home
  • ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

ਚੁੰਨੀ ਦੇ ਨਜ਼ਦੀਕ ਇੱਕ ਫ਼ੈਕਟਰੀ (ਆਈ.ਟੀ.ਸੀ. ਗੋਦਾਮ) ਵਿਚ ਲੱਗੀ ਭਿਆਨਕ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ। ਘਟਨਾ ਸਥਾਨਕ ਉੱਤੇ ਮੌਜੂਦ ਲੋਕਾਂ ਵੱਲੋਂ ਅੱਗ ਉੱਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।