• Home
  • ਸਿੱਖਿਆ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ :- ਕੁੜੀਆਂ ਨੇ ਹੀ ਬਾਜ਼ੀ ਮਾਰੀ :-ਪੜ੍ਹੋ ਪੂਰੀ ਸੂਚੀ

ਸਿੱਖਿਆ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ :- ਕੁੜੀਆਂ ਨੇ ਹੀ ਬਾਜ਼ੀ ਮਾਰੀ :-ਪੜ੍ਹੋ ਪੂਰੀ ਸੂਚੀ

ਮੋਹਾਲੀ :ਪੰਜਾਬ ਸਕੂਲ ਸਿੱਖਿਆ ਬੋਰਡ ਨਹੀਂ 10ਵੀਂ ਜਮਾਤ ਦਾ ਨਤੀਜਾ ਅੱਜ ਐਲਾਨ ਕਰ ਦਿੱਤਾ ਹੈ ।
ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਇਸ ਵਾਰ ਦਸਵੀਂ ਦਾ ਨਤੀਜਾ ਚ ਓਵਰ ਆਲ 85.8 ਫੀਸਦੀ ਵਿਦਿਆਰਥੀ ਪਾਸ ਹੋਏ ਹਨ । ਬੋਰਡ ਵੱਲੋਂ ਐਲਾਨੇ ਗਏ ਨਤੀਜੇ ਚ ਅਕੈਡਮਿਕ ਕੈਟਾਗਰੀ ਚੋਂ ਲੁਧਿਆਣਾ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਵਿਦਿਆਰਥਣ ਨੇਹਾ ਵਰਮਾ ਨੇ ਪਹਿਲਾ ਹਰਲੀਨ ਕੌਰ ਰੌਬਿਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਜਨਤਾ ਨਗਰ ਧੂਰੀ ਜ਼ਿਲ੍ਹਾ ਸੰਗਰੂਰ ਨੇ ਦੂਜਾ ਅਤੇ ਅੰਕਿਤ ਸਚਦੇਵਾ ਆਰ ਐਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਾਸਤਰੀ ਨਗਰ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬਾਕੀ ਕੈਟਾਗਰੀਆਂ ਦੇ ਵੀ ਨਤੀਜੇ ਤੇ ਪੂਰੀ ਸੂਚੀ ਹੇਠਾਂ ਪੜ੍ਹੋ