• Home
  • ਸੇਵਾ ਸਿੰਘ ਸੇਖਵਾਂ ਨੂੰ ਅਕਾਲੀ ਦਲ ਨੇ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤਾ

ਸੇਵਾ ਸਿੰਘ ਸੇਖਵਾਂ ਨੂੰ ਅਕਾਲੀ ਦਲ ਨੇ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤਾ

ਚੰਡੀਗੜ: ਅਕਾਲੀ ਦਲ ਦੇ ਅਹਿਮ ਅਹੁਦਿਆਂ ਤੋਂ ਥੋੜਾ ਸਮਾਂ ਪਹਿਲਾਂ ਅਸਤੀਫਾ ਦੇਣ ਵਾਲੇ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਅਕਾਲੀ ਦਲ ਨੇ ਮੁੱਢਲੀ ਮੈਂਬਰਸ਼ਿਪ ਬਰਖਾਸਤ ਕਰ ਦਿਤਾ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।