• Home
  • ਅਗ਼ਵਾ ਕੀਤੇ ਪੁਲਿਸ ਕਰਮਚਾਰੀਆਂ ਦੀਆਂ ਲਾਸ਼ਾਂ ਮਿਲੀਆਂ, ਇਕ ਵਿਅਕਤੀ ਰਿਹਾਅ

ਅਗ਼ਵਾ ਕੀਤੇ ਪੁਲਿਸ ਕਰਮਚਾਰੀਆਂ ਦੀਆਂ ਲਾਸ਼ਾਂ ਮਿਲੀਆਂ, ਇਕ ਵਿਅਕਤੀ ਰਿਹਾਅ

ਸ਼੍ਰੀਨਗਰ, (ਖ਼ਬਰ ਵਾਲੇ ਬਿਊਰੋ): ਕਸ਼ਮੀਰ 'ਚ ਸੁਰੱਖਿਆ ਬਲਾਂ ਦੇ ਵਧਦੇ ਦਬਾਅ ਅਤੇ ਪੰਚਾਇਤੀ ਚੋਣਾਂ ਵਿਚ ਰੁਕਾਵਟਾਂ ਪਾਉਣ ਦੇ ਮਕਸਦ ਨਾਲ ਬੀਤੇ ਦਿਨ ਅੱਤਵਾਦੀਆਂ ਨੇ ਤਿੰਨ ਪੁਲਿਸ ਕਰਮਚਾਰੀਆਂ ਸਮੇਤ ਚਾਰ ਨੂੰ ਅਗ਼ਵਾ ਕਰ ਲਿਆ ਗਿਆ ਸੀ ,ਜਿਨਾਂ ਵਿਚੋਂ ਤਿੰਨ ਦੀਆਂ ਅੱਜ ਲਾਸ਼ਾਂ ਮਿਲ ਗਈਆਂ ਹਨ ਤੇ ਇਕ ਵਿਅਕਤੀ ਜੋ ਪੁਲਿਸ ਮੁਲਾਜ਼ਮ ਦਾ ਭਰਾ ਦਸਿਆ ਜਾ ਰਿਹਾ ਹੈ, ਨੂੰ ਅੱਤਵਾਦੀਆਂ ਨੇ ਰਿਹਾਅ ਕਰ ਦਿੱਤਾ ਹੈ।