• Home
  • ਪੰਜਾਬ ਸਰਕਾਰ ਨੇ ਫਿਰੋਜ਼ਪੁਰ ਦਾ ਆਈ ਜੀ ਢਿੱਲੋਂ ਬਦਲਿਆ, ਛੀਨਾ ਹੋਣਗੇ ਨਵੇਂ ਆਈ ਜੀ

ਪੰਜਾਬ ਸਰਕਾਰ ਨੇ ਫਿਰੋਜ਼ਪੁਰ ਦਾ ਆਈ ਜੀ ਢਿੱਲੋਂ ਬਦਲਿਆ, ਛੀਨਾ ਹੋਣਗੇ ਨਵੇਂ ਆਈ ਜੀ

ਚੰਡੀਗੜ੍ਹ (ਖਬਰ ਵਾਲੇ ਬਿਊਰੋ )-ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਸ ਦੇ ਫ਼ਿਰੋਜ਼ਪੁਰ ਰੇਂਜ ਦੇ ਆਈਜੀ ਗੁਰਿੰਦਰਜੀਤ ਸਿੰਘ ਢਿੱਲੋਂ ਦੇ ਘਰ ਸੀਬੀਆਈ ਦਾ ਛਾਪਾ ਪੈਣ ਤੋਂ ਬਾਅਦ ਅੱਜ ਉਸ ਦਾ ਤਬਾਦਲਾ ਚੰਡੀਗੜ੍ਹ ਵਿਖੇ ਕਰ ਦਿੱਤਾ ਗਿਆ ਹੈ ।ਹੁਣ ਨਵੇਂ ਫ਼ਿਰੋਜ਼ਪੁਰ ਰੇਂਜ ਦੇ ਆਈ ਜੀ ਮੁਖਵਿੰਦਰ ਸਿੰਘ ਛੀਨਾ ਹੋਣਗੇ ।