• Home
  • ਵੱਡੀ ਖਬਰ :- ਨਵਜੋਤ ਸਿੱਧੂ ਦਾ ਕੈਪਟਨ ਨੇ ਪੜ੍ਹੋ ਕਿਹੜਾ ਵਿਭਾਗ ਵਾਪਸ ਲਿਆ ?

ਵੱਡੀ ਖਬਰ :- ਨਵਜੋਤ ਸਿੱਧੂ ਦਾ ਕੈਪਟਨ ਨੇ ਪੜ੍ਹੋ ਕਿਹੜਾ ਵਿਭਾਗ ਵਾਪਸ ਲਿਆ ?

ਚੰਡੀਗੜ੍ਹ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਆਪਣੇ ਗੈਰ ਹਾਜ਼ਰ ਰਹਿ ਕੇ ਪ੍ਰੈੱਸ ਕਾਨਫਰੰਸ ਕਰਦੇ ਰਹੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਲੋਕਲ ਬਾਡੀਜ਼ ਵਿਭਾਗ ਨੂੰ ਵਾਪਸ ਲੈਣ ਦੇ ਹੁਕਮ ਕੀਤੇ ਹਨ । ਸੂਤਰਾਂ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਫਾਈਲ ਤੇ ਦਸਤਖਤ ਕਰ ਦਿੱਤੇ ਗਏ ਹਨ । ਪਰ ਅਧਿਕਾਰਤ ਤੌਰ ਇਸ ਦੀ ਮੁੱਖ ਮੰਤਰੀ ਦਫ਼ਤਰ ਵੱਲੋਂ ਅਜੇ ਜਾਣਕਾਰੀ ਨਹੀਂ ਦਿੱਤੀ ਜਾ ਰਹੀ । ਜਦ ਕਿ ਇੱਕ ਵੱਡੇ ਅੰਗਰੇਜ਼ੀ ਦੇ ਅਖ਼ਬਾਰ ਵੱਲੋਂ ਵੀ ਨਵਜੋਤ ਸਿੱਧੂ ਤੋਂ ਲੋਕਲ ਬਾਡੀਜ਼ ਵਿਭਾਗ ਵਾਪਸ ਲੈ ਕੇ ਆਪਣੇ ਕੋਲ ਰੱਖਣ ਦੀ ਖਬਰ ਪ੍ਰਕਾਸ਼ਤ ਕੀਤੀ ਹੈ।