• Home
  • 10ਵੀਂ ਵਿਚੋਂ ਫ਼ੇਲ੍ਹ ਵਿਦਿਆਰਥੀ ਨੇ ਕੀਤੀ ਆਤਮ ਹੱਤਿਆ

10ਵੀਂ ਵਿਚੋਂ ਫ਼ੇਲ੍ਹ ਵਿਦਿਆਰਥੀ ਨੇ ਕੀਤੀ ਆਤਮ ਹੱਤਿਆ

ਅੰਮ੍ਰਿਤਸਰ- ਬੀਤੇ ਦਿਨੀਂ ਆਏ ਦਸਵੀਂ ਕਲਾਸ ਦੇ ਨਤੀਜੇ ਵਿਚੋਂ 10ਵੀਂ ਜਮਾਤ 'ਚ ਫ਼ੇਲ੍ਹ ਹੋਣ ਕਾਰਨ ਇੱਕ ਵਿਦਿਆਰਥੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਅੰਮ੍ਰਿਤਸਰ ਦਾ ਰਹਿਣ ਵਾਲੇ ਵਿਦਿਆਰਥੀ ਦੀ ਪਹਿਚਾਣ ਜਗਜੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਜੀਤ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।