• Home
  • ਅੱਜ ਹੋਣ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਮੁਲਤਵੀ

ਅੱਜ ਹੋਣ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਮੁਲਤਵੀ

ਚੰਡੀਗੜ੍ਹ :-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ 22 ਨਵੰਬਰ ਨੂੰ ਸੱਦੀ ਗਈ ਕੈਬਨਿਟ ਮੀਟਿੰਗ ਨੂੰ ਮੁਲਤਵੀ ਕਰ ਦਿਤਾ ਹੈ ।

ਦੱਸਣਯੋਗ ਹੈ ਕਿ ਦੋ ਵਾਰ ਪਹਿਲਾਂ ਵੀ ਕੈਬਨਿਟ ਮੀਟਿੰਗ ਰੱਖ ਕੇ ਮੁਲਤਵੀ ਕੀਤੀ ਗਈ ਸੀ ।