• Home
  • 12 ਤੋਂ 31 ਮਈ ਤੱਕ ਸਾਰੀਆਂ ਉਡਾਣਾਂ ਰੱਦ

12 ਤੋਂ 31 ਮਈ ਤੱਕ ਸਾਰੀਆਂ ਉਡਾਣਾਂ ਰੱਦ

ਚੰਡੀਗੜ੍ਹ- ਚੰਡੀਗੜ੍ਹ ਹਵਾਈ ਅੱਡੇ ਤੋਂ 12 ਤੋਂ 31 ਮਈ ਤੱਕ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸਦਾ ਕਾਰਨ ਰਨਵੇਅ ਦੀ ਐਕਸਟੈਂਸ਼ਨ ਦੱਸੀ ਜਾ ਰਹੀ ਹੈ, ਜਿਸ ਕਾਰਨ ਹਵਾਈ ਅੱਡਾ ਬੰਦ ਕੀਤਾ ਗਿਆ ਹੈ। ਇਸ ਕਾਰਨ ਅੰਬਾਲਾ ਰੇਲ ਮੰਡਲ ਕੱਲ੍ਹ ਤੋਂ 31 ਮਈ ਤੱਕ ਦਿੱਲੀ ਜਨਸ਼ਤਾਬਦੀ ਐਕਸਪ੍ਰੈੱਸ 'ਚ ਇੱਕ ਹੋਰ ਕੋਚ ਲਗਾਉਣ ਦਾ ਫੈਸਲਾ ਕੀਤਾ ਹੈ।