• Home
  • ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 232  ਤੇ ਪੰਚਾਇਤ ਸਮਿਤੀਆਂ ਲਈ  2786  ਨਾਮਜ਼ਦਗੀ ਪੱਤਰ ਦਾਖ਼ਲ

ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 232  ਤੇ ਪੰਚਾਇਤ ਸਮਿਤੀਆਂ ਲਈ  2786  ਨਾਮਜ਼ਦਗੀ ਪੱਤਰ ਦਾਖ਼ਲ

ਚੰਡੀਗੜ, (ਖ਼ਬਰ ਵਾਲੇ ਬਿਊਰੋ )
ਪੰਜਾਬ ਰਾਜ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ ਜ਼ਿਲ•ਾ ਪ੍ਰੀਸ਼ਦ ਲਈ 232 ਤੇ ਪੰਚਾਇਤ ਸਮਿਤੀਆਂ ਲਈ 2786 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।