• Home
  • 30 ਨਵੰਬਰ ਦੀ ਥਾਂ 3 ਦਸੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

30 ਨਵੰਬਰ ਦੀ ਥਾਂ 3 ਦਸੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲ਼ੀ ਕਲ੍ਹ 30 ਨਵੰਬਰ ਨੂਂ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ ਕਰਕੇ 3 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਰੱਖ ਦਿੱਤੀ ਗਈ ਹੈ ।
ਦੱਸਣਯੋਗ ਹੈ ਕਿ ਇਹ ਕੈਬਨਿਟ ਮੀਟਿੰਗ ਕਈ ਵਾਰ ਮੁਲਤਵੀ ਕੀਤੀ ਗਈ ਹੈ ,ਪਰ ਇਸ ਵਾਰ ਮੀਟਿੰਗ ਮੁਲਤਵੀ ਦਾ ਕਾਰਨ ਮੁੱਖ ਮੰਤਰੀ ਦੀ ਸਿਹਤ ਠੀਕ ਨਾ ਹੋਣਾ ਦੱਸਿਆ ਗਿਆ ਹੈ ।