• Home
  • 2018 ‘ਚ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਹਾਕੀ ਟੀਮ ਦੇ ਕੋਚ ਹਰਿੰਦਰ ਸਿੰਘ ਨੂੰ ਹਟਾਇਆ

2018 ‘ਚ ਖਰਾਬ ਪ੍ਰਦਰਸ਼ਨ ਕਾਰਨ ਭਾਰਤੀ ਹਾਕੀ ਟੀਮ ਦੇ ਕੋਚ ਹਰਿੰਦਰ ਸਿੰਘ ਨੂੰ ਹਟਾਇਆ

ਨਵੀਂ ਦਿੱਲੀ : ਸਾਲ 2018 ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਕੋਚ ਹਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹਰਿੰਦਰ ਸਿੰਘ ਨੂੰ ਹੁਣ ਜੂਨੀਅਰ ਟੀਮ ਦੀ ਜਿੰਮੇਵਾਰੀ ਦਿੱਤੀ ਗਈ ਹੈ। ਭਾਰਤੀ ਹਾਕੀ ਫੈਡਰੇਸ਼ਨ ਦੇ ਬੁਲਾਰੇ ਨੇ ਦਸਿਆ ਕਿ ਛੇਤੀ ਹੀ ਮੁੱਖ ਕੋਚ ਲਈ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ।