• Home
  • 5 ਮਈ ਨੂੰ ਅਮਿਤ ਸ਼ਾਹ ਗੁਰਦਾਸਪੁਰ ਚ ਆਉਣਗੇ

5 ਮਈ ਨੂੰ ਅਮਿਤ ਸ਼ਾਹ ਗੁਰਦਾਸਪੁਰ ਚ ਆਉਣਗੇ

ਚੰਡੀਗੜ੍ਹ :- ਲੋਕ ਸਭਾ ਦੇ ਹਲਕਾ ਗੁਰਦਾਸਪੁਰ ਤੋਂ ਚੋਣ ਲੜ ਰਹੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਨੀ ਦਿਓਲ ਦੇ ਹੱਕ ਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ 5 ਮਈ ਨੂੰ ਚੋਣ ਰੈਲੀ ਨੂੰ ਸੰਬੋਧਨ ਕਰਨਗੇ ।