• Home
  • ਪੰਜਾਬ ਸਰਕਾਰ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ:- ਪੜ੍ਹੋ ਕਿਉਂ ?

ਪੰਜਾਬ ਸਰਕਾਰ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ:- ਪੜ੍ਹੋ ਕਿਉਂ ?

ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਜਿਨ੍ਹਾਂ ਦਾ ਬੀਤੇ ਕੱਲ ਦਿਹਾਂਤ ਹੋ ਗਿਆ ਸੀ ,ਦੇ ਸਨਮਾਨ ਵਜੋਂ ਅੱਜ 23 ਅਪ੍ਰੈਲ ਨੂੰ ਰਹਿੰਦੇ ਸਮੇਂ ਲਈ ਪੰਜਾਬ ਦੇ ਸਮੂਹ ਸਰਕਾਰੀ ਵਿੱਦਿਅਕ ਸੰਸਥਾਵਾਂ / ਦਫਤਰ ਕਾਰਪੋਰੇਸ਼ਨ/ ਬੋਰਡ <ਆਦਿ ਚ ਛੁੱਟੀ ਦਾ ਐਲਾਨ ਕੀਤਾ ਹੈ