• Home
  • ਅਲਬਰਟਾ ਦੇ ਵਿਰੋਧੀ ਧਿਰ ਦੇ ਨੇਤਾ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

ਅਲਬਰਟਾ ਦੇ ਵਿਰੋਧੀ ਧਿਰ ਦੇ ਨੇਤਾ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਕੈਨੇਡਾ ਦੇ ਅਲਬਰਟਾ ਸੂਬੇ ਦੇ ਵਿਰੋਧੀ ਧਿਰ ਦੇ ਨੇਤਾ ਜੇਸਨ ਕੇਨੀ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ ਆਪਸੀ ਹਿੱਤਾਂ ਅਤੇ ਸਹਿਕਾਰਤਾ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਇਸ ਸਮੇਂ ਉਨਾਂ ਨਾਲ ਪ੍ਰਸਾਦ ਪਾਂਡਾ ਅਤੇ ਡੇਵਿਨ ਵੀ ਹਾਜ਼ਰ ਸਨ।