• Home
  • ਸੋਨੀਆ ਗਾਂਧੀ ਵਿਰੋਧੀ ਧਿਰ ਦੀ ਨੇਤਾ ਬਣੀ

ਸੋਨੀਆ ਗਾਂਧੀ ਵਿਰੋਧੀ ਧਿਰ ਦੀ ਨੇਤਾ ਬਣੀ

ਨਵੀਂ ਦਿੱਲੀ :- ਅੱਜ ਕਾਂਗਰਸੀ ਸੰਸਦੀ ਦਲ ਦੀ ਮੀਟਿਗ ਹੋਈ ,ਜਿਸ ਵਿੱਚ ਸਰਬਸੰਮਤੀ ਨਾਲ ਕਾਂਗਰਸੀ ਸੰਸਦਾਂ ਨੇ ਸੋਨੀਆ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਚੁਣ ਲਿਆ ਹੈ ।