• Home
  • ਸੁਖਜਿੰਦਰ ਸਿੰਘ ਰੰਧਾਵਾ ਨੇ ਪਾਈ ਕੇਂਦਰੀ ਆਵਾਜਾਈ ਮੰਤਰਾਲੇ ਨੂੰ ਆਰ.ਟੀ.ਆਈ-ਮੰਗੀਆਂ ਕਈ ਜਾਣਕਾਰੀਆਂ

ਸੁਖਜਿੰਦਰ ਸਿੰਘ ਰੰਧਾਵਾ ਨੇ ਪਾਈ ਕੇਂਦਰੀ ਆਵਾਜਾਈ ਮੰਤਰਾਲੇ ਨੂੰ ਆਰ.ਟੀ.ਆਈ-ਮੰਗੀਆਂ ਕਈ ਜਾਣਕਾਰੀਆਂ

ਚੰਡੀਗੜ : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਆਰ ਟੀ ਆਈ ਰਾਹੀਂ ਕੇਂਦਰੀ ਆਵਾਜਾਈ ਮੰਤਰਾਲੇ ਨੂੰ ਆਰ ਟੀ ਆਈ ਪਾ ਕੇ ਜਾਣਕਾਰੀ ਮੰਗੀ ਹੈ ਕਿ ਉਨਾਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਇੰਚਾਰਜ ਵਿਭਾਗ ਬਾਰੇ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਨੀਂਹ ਪੱਥਰ 'ਤੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਨਾਂ ਲਿਖਣ ਦਾ ਫੈਸਲਾ ਕਿਸ ਨੇ ਕੀਤਾ? ਉਨਾਂ ਉਹੀ ਸੂਚੀ ਵੀ ਮੰਗੀ ਹੈ ਜਿਸ ਵਿੱਚ ਮਹਿਮਾਨਾਂ ਨੂੰ ਬੁਲਾਉਣ ਦੇ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੀਆਂ ਉਨਾਂ ਨੀਤੀਆਂ ਬਾਰੇ ਵੀ ਜਾਣਕਾਰੀ ਮੰਗੀ ਹੈ ਜਿਨਾਂ ਨੂੰ ਨੀਂਹ ਪੱਥਰ ਰੱਖਣ ਵੇਲੇ ਲਾਗੂ ਕੀਤਾ ਜਾਂਦਾ ਹੈ। ਇਸ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ:-