• Home
  • ਸੁਖਬੀਰ ਬਾਦਲ ਆਪ੍ਰੇਸ਼ਨ ਬਲੂ ਸਟਾਰ ਦੀ ਜਾਂਚ ਲਈ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲੇ

ਸੁਖਬੀਰ ਬਾਦਲ ਆਪ੍ਰੇਸ਼ਨ ਬਲੂ ਸਟਾਰ ਦੀ ਜਾਂਚ ਲਈ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲੇ

ਨਵੀਂ ਦਿੱਲੀ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਮੰਗ ਰੱਖੀ ਕਿ 1984 ਚ ਕਾਂਗਰਸ ਦੀ ਹਕੂਮਤ ਦੇ ਮੁੱਖ ਮੰਤਰੀ ਭਾਰਤੀ ਫੌਜ ਵੱਲੋਂ ਕੀਤੇ ਗਏ ਹਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਇਸ ਸਮੇਂ ਸਿੱਖ ਲਾਇਬ੍ਰੇਰੀ ਅਤੇ ਹੋਰ ਸੁਰਾਂ ਗੇੜਾ ਕੀਜ਼ ਗੁਰੂ ਜ਼ਬਤ ਕੀਤਾ ਗਿਆ ਸੀ ਵਾਪਸ ਦਵਾਇਆ ਜਾਵੇ ।