• Home
  • ਚੋਣ ਕਮਿਸ਼ਨ ਦੇ ਹੁਕਮਾਂ ਤੇ ਬਠਿੰਡਾ ਡੀ ਸੀ ਦਾ ਤਬਾਦਲਾ

ਚੋਣ ਕਮਿਸ਼ਨ ਦੇ ਹੁਕਮਾਂ ਤੇ ਬਠਿੰਡਾ ਡੀ ਸੀ ਦਾ ਤਬਾਦਲਾ

ਚੰਡੀਗੜ੍ਹ :-ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਭਾਵੇਂ ਪੂਰੇ ਦੇਸ਼ ਵਿੱਚ ਚੋਣਾਂ ਨਿਰਵਿਘਨ ਕਰਵਾਉਣ ਲਈ ਪੈਨੀ ਨਜ਼ਰ ਰੱਖੀ ਜਾ ਰਹੀ ਹੈ ।ਅੱਜ ਚੋਣ ਕਮਿਸ਼ਨ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਪ੍ਰਨੀਤ ਭਾਰਦਵਾਜ ਨੂੰ ਬਦਲ ਕੇ ਉਨ੍ਹਾਂ ਦੇ ਥਾਂ ਤੇ ਬੀ ਸ੍ਰੀ ਵਾਸਤਵਾ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ । ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਨੀਤ ਭਾਰਦਵਾਜ ਦੀ ਸੇਵਾ ਮੁਕਤੀ ਦਾ ਸਮਾਂ ਨੇੜੇ ਹੋਣ ਕਾਰਨ ਉਨ੍ਹਾਂ ਦਾ ਤਬਾਦਲਾ ਕੀਤਾ ਗਿਆ ਹੈ । ਪੜ੍ਹੋ ਚੋਣ ਕਮਿਸ਼ਨ ਦੇ ਹੁਕਮਾਂ ਦੀ ਕਾਪੀ