• Home
  • ਸਾਫਟ ਟੈਨਿਸ ਐਸੋਸੀਏਸ਼ਨ ਦੇ ਸਕੱਤਰ ਨਰਿੰਦਰ ਪਾਲ ਨੂੰ ਸਦਮਾ- ਸਹੁਰੇ ਦਾ ਦਿਹਾਂਤ

ਸਾਫਟ ਟੈਨਿਸ ਐਸੋਸੀਏਸ਼ਨ ਦੇ ਸਕੱਤਰ ਨਰਿੰਦਰ ਪਾਲ ਨੂੰ ਸਦਮਾ- ਸਹੁਰੇ ਦਾ ਦਿਹਾਂਤ

ਮੁਲਾਂਪੁਰ ਦਾਖਾ :- ਸਾਫਟ ਟੈਨਿਸ ਐਸੋਸੀਏਸ਼ਨ ਪੰਜਾਬ ਦੇ ਸੈਕਟਰੀ ਨਰਿੰਦਰਪਾਲ ਸਿੰਘ ਨੂੰ ਉਸ ਦੇ ਅਸਹਿ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਹੁਰਾ ਸੂਬੇਦਾਰ ਮੇਜਰ -ਮੇਜਰ ਸਿੰਘ (71) ਮਿਤੀ 4 ਅਪਰੈਲ ਨੂੰ ਅਕਾਲ ਚਲਾਣਾ ਕਰ ਗਏ ।ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ 6 ਅਪਰੈਲ ਨੂੰ ਬਾਅਦ ਦੁਪਹਿਰ 4 ਵਜੇ ਮੁੱਲਾਂਪੁਰ ਵਿਖੇ ਹੀ ਕੀਤਾ ਜਾਵੇਗਾ ।
ਇਸ ਮੌਕੇ ਮਿੰਨੀ ਗੋਲਫ ਐਸੋਸੀਏਸ਼ਨ ਪੰਜਾਬ ਦੇ ਸਕੱਤਰ ਪਰਮਿੰਦਰ ਸਿੰਘ ,ਠੇਕੇਦਾਰ ਜਗਰੂਪ ਸਿੰਘ ਰਕਬਾ ਲਿਸਟ ਉਨ੍ਹਾਂ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨਰਿੰਦਰ ਪਾਲ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ ।