• Home
  • ਲੁਧਿਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਹੇਸ਼ ਇੰਦਰ ਗਰੇਵਾਲ ਹੀ ਹੋਣਗੇ

ਲੁਧਿਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਹੇਸ਼ ਇੰਦਰ ਗਰੇਵਾਲ ਹੀ ਹੋਣਗੇ

ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਅਖੀਰ ਟਿਕਟ ਦੇਣ ਦਾ ਐਲਾਨ ਕਰ ਦਿੱਤਾ ਹੈ ।

ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੈੱਸ ਨੋਟ ਰਾਹੀਂ ਕੀਤਾ ਗਿਆ ।