• Home
  • ਸੁਖਬੀਰ ਬਾਦਲ ਨੇ ਜਲੰਧਰ ਹਲਕੇ ਤੋਂ ਉਮੀਦਵਾਰ ਦਾ ਕੀਤਾ ਐਲਾਨ :-ਪੜ੍ਹੋ ਕੌਣ ਹੋਵੇਗਾ ਉਮੀਦਵਾਰ?

ਸੁਖਬੀਰ ਬਾਦਲ ਨੇ ਜਲੰਧਰ ਹਲਕੇ ਤੋਂ ਉਮੀਦਵਾਰ ਦਾ ਕੀਤਾ ਐਲਾਨ :-ਪੜ੍ਹੋ ਕੌਣ ਹੋਵੇਗਾ ਉਮੀਦਵਾਰ?

ਜਲੰਧਰ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਵਿਖੇ ਅੱਜ ਵਰਕਰ ਮਿਲਣੀ ਪ੍ਰੋਗਰਾਮ ਦੌਰਾਨ ਜਲੰਧਰ ਲੋਕ ਸਭਾ ਹਲਕਾ( ਰਿਜ਼ਰਵ )ਤੋਂ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਸਪੀਕਰ ਡਾ ਚਰਨਜੀਤ ਸਿੰਘ ਅਟਵਾਲ ਨੂੰ ਐਲਾਨ ਦਿੱਤਾ ਹੈ । ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਹਲਕਾ ਖੰਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ ਸੀ ਅਤੇ ਅੱਜ ਦੂਜੀ ਲੋਕ ਸਭਾ ਦੀ ਸੀਟ ਐਲਾਨੀ ਗਈ ਹੈ ।