• Home
  • ਅਕਾਲੀ ਦਲ ਕੋਰ ਕਮੇਟ ਦੀ ਮੀਟਿੰਗ ਸ਼ੁਰੂ

ਅਕਾਲੀ ਦਲ ਕੋਰ ਕਮੇਟ ਦੀ ਮੀਟਿੰਗ ਸ਼ੁਰੂ

ਚੰਡੀਗੜ:ਕਈ ਅਹਿਮ ਮਸਲਿਆਂ ਨੂੰ ਲੈ ਕੇ ਅੱਜ ਇਥੇ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਹੋ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪਾਰਟੀ ਦੀ ਮਜ਼ਬੂਤੀ ਤੋਂ ਇਲਾਵਾ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਲਈ ਰਣਨੀਤੀ, ਗੰਨਾ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਰ ਰਹੇ ਹਨ।