• Home
  • ਝੀਂਡਾ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫਾ-ਨਲਵੀ ਬਣ ਸਕਦੇ ਹਨ ਪ੍ਰਧਾਨ

ਝੀਂਡਾ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫਾ-ਨਲਵੀ ਬਣ ਸਕਦੇ ਹਨ ਪ੍ਰਧਾਨ

ਚੰਡੀਗੜ : ਹਰਿਆਣਾ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨਾਂ ਇਸ ਦੇ ਪਿਛੇ ਆਪਣੀ ਵਿਗੜਦੀ ਸਿਹਤ ਦਾ ਹਵਾਲਾ ਦਿੱਤਾ ਹੈ। ਦਸਿਆ ਜਾ ਰਿਹਾ ਹੈ ਕਿ ਹੁਣ ਹਰਿਆਣਾ ਗੁਰਦਵਾਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਦੀਦਾਰ ਸਿੰਘ ਨਲਵੀ ਨੂੰ ਬਣਾਇਆ ਜਾ ਸਕਦਾ ਹੈ।