• Home
  • ਸੰਸਦ ਦੇ ਬਜਟ ਸੈਸ਼ਨ ਦਾ ਐਲਾਨ – 1 ਫਰਵਰੀ ਨੂੰ ਹੋਵੇਗਾ ਬਜਟ ਪੇਸ਼

ਸੰਸਦ ਦੇ ਬਜਟ ਸੈਸ਼ਨ ਦਾ ਐਲਾਨ – 1 ਫਰਵਰੀ ਨੂੰ ਹੋਵੇਗਾ ਬਜਟ ਪੇਸ਼

ਨਵੀਂ ਦਿੱਲੀ :- ਕੇਂਦਰ ਸਰਕਾਰ ਦੀ ਸਿਫਾਰਸ਼ ਤੇ ਲੋਕ ਸਭਾ ਦੇ ਸਪੀਕਰ ਵੱਲੋਂ  ਸੰਸਦ ਦਾ 31 ਜਨਵਰੀ ਤੋਂ 13 ਫਰਵਰੀ ਤੱਕ ਬਜਟ ਸੈਸ਼ਨ ਬੁਲਾਉਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ।

ਸੂਤਰਾਂ ਮੁਤਾਬਕ 1 ਫਰਵਰੀ ਨੂੰ ਕੇਂਦਰ ਸਰਕਾਰ ਦਾ ਅੰਤਰਿਮ ਬਜਟ ਪੇਸ਼ ਹੋਵੇਗਾ ।