• Home
  • ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ-ਬੱਸਾਂ ਦਾ ਕਿਰਾਇਆ ਵਧਾਇਆ

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ-ਬੱਸਾਂ ਦਾ ਕਿਰਾਇਆ ਵਧਾਇਆ

ਚੰਡੀਗੜ : ਮਹਿੰਗਾਈ ਦੀ ਮਾਰ ਝੱਲ ਰਹੇ ਤੇ ਤਿਉਹਾਰਾਂ ਦੀ ਤਿਆਰੀ 'ਚ ਉਲਝੇ ਲੋਕਾਂ ਨੂੰ ਪੰਜਾਬ ਸਰਕਾਰ ਨੇ ਖ਼ਾਸ ਤੋਹਫ਼ਾ ਦਿੰਦਿਆਂ ਸਰਕਾਰੀ ਬੱਸਾਂ ਦੇ ਕਿਰਾਏ 'ਚ ਵਾਧਾ ਕਰ ਦਿੱਤਾ ਹੈ। ਆਮ ਤੇ ਸਧਾਰਨ ਬੱਸਾਂ ਦੇ ਕਿਰਾਇਆ 7 ਪੈਸੇ ਪ੍ਰਤੀ ਕਿਲੋਮੀਟਰ ਅਤੇ ਲਗਜ਼ਰੀ ਬੱਸਾਂ ਦਾ ਕਿਰਾਇਆ 10 ਪੈਸੇ ਪ੍ਰਤੀ ਕਿਲੋਮੀਟਰ ਵਧਾਇਆ ਗਿਆ ਹੈ।