• Home
  • ਨਵਜੋਤ ਸਿੰਘ ਸਿੱਧੂ ਭਾਰਤ ਪਰਤੇ

ਨਵਜੋਤ ਸਿੰਘ ਸਿੱਧੂ ਭਾਰਤ ਪਰਤੇ

ਅਟਾਰੀ : ਬੀਤੇ ਕਲ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਵਾਲੇ ਪਾਸੇ ਲਾਂਘੇ ਲਈ ਨੀਂਹ ਪੱਥਰ ਰੱਖਿਆ ਗਿਆ ਸੀ ਤੇ ਇਸ ਸਮਾਗਮ 'ਚ ਹਿੱਸਾ ਲੈਣ ਲਈ ਦੋ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਗਏ ਸਨ ਤੇ ਹੁਣੇ ਹੁਣੇ ਉਹ ਅਟਾਰੀ ਬਾਰਡਰ ਰਾਹੀਂ ਭਾਰਤ ਵਿੱਚ ਦਾਖ਼ਲ ਹੋ ਚੁੱਕੇ ਹਨ।