• Home
  • ਮੰਤਰੀਆਂ ਦੇ ਤਬਾਦਲੇ ਲੋਕ ਸਭਾ ਵੋਟਾਂ ਤੋਂ ਬਾਅਦ : ਪੰਜਾਬ ਪ੍ਰਦੇਸ਼ ਕਾਂਗਰਸ ਨੇ 28 ਜ਼ਿਲ੍ਹਾ ਪ੍ਰਧਾਨ ਬਦਲੇ

ਮੰਤਰੀਆਂ ਦੇ ਤਬਾਦਲੇ ਲੋਕ ਸਭਾ ਵੋਟਾਂ ਤੋਂ ਬਾਅਦ : ਪੰਜਾਬ ਪ੍ਰਦੇਸ਼ ਕਾਂਗਰਸ ਨੇ 28 ਜ਼ਿਲ੍ਹਾ ਪ੍ਰਧਾਨ ਬਦਲੇ

ਚੰਡੀਗੜ੍ਹ :- ਆਉਂਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਚ ਰੱਖਦਿਆਂ ਕੁਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਹੋਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਮੀਟਿੰਗ ਤੋਂ ਬਾਅਦ  ਪੰਜਾਬ ਪ੍ਰਦੇਸ਼ ਕਾਂਗਰਸ ਨੇ ਵਿਉਂਤਬੰਦੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ । ਭਾਵੇਂ ਮੰਤਰੀ ਮੰਡਲ ਚ ਵੱਡੇ ਫੇਰਬਦਲ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ।ਪਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕਾਂਗਰਸ ਵੱਲੋਂ ਪੰਜਾਬ ਦਾ ਮੰਤਰੀ ਮੰਡਲ ਦਾ ਫੇਰ ਬਦਲ ਲੋਕ ਸਭਾ ਚੋਣਾਂ ਤੋਂ ਬਾਅਦ ਵਿੱਚ ਹੀ ਕੀਤਾ ਜਾਵੇਗਾ।  ਪਰ ਪਹਿਲਾਂ ਗਰਾਊਂਡ ਪੱਧਰ ਤੇ ਕੰਮ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ 28 ਨਵੇਂ  ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ । ਸੂਚੀ ਹੇਠਾਂ ਪੜ੍ਹੋ :-