• Home
  • ਸੁਖਪਾਲ ਖਹਿਰਾ ਦੀ ਪਾਰਟੀ ਨੂੰ ਚੋਣ ਕਮਿਸ਼ਨ ਨੇ ਅਲਾਟ ਕੀਤਾ ਚੋਣ ਨਿਸ਼ਾਨ,ਪੜ੍ਹੋ ਕੀ ਹੈ ?

ਸੁਖਪਾਲ ਖਹਿਰਾ ਦੀ ਪਾਰਟੀ ਨੂੰ ਚੋਣ ਕਮਿਸ਼ਨ ਨੇ ਅਲਾਟ ਕੀਤਾ ਚੋਣ ਨਿਸ਼ਾਨ,ਪੜ੍ਹੋ ਕੀ ਹੈ ?

ਚੰਡੀਗੜ੍ਹ; ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਸੁਖਪਾਲ ਸਿੰਘ ਖਹਿਰਾ ਵੱਲੋਂ ਬਣਾਈ ਗਈ ਨਵੀਂ ਪੰਜਾਬੀ ਏਕਤਾ ਪਾਰਟੀ ਨੂੰ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ । ਹੁਣ ਪੰਜਾਬੀ ਏਕਤਾ ਪਾਰਟੀ ਦੇ ਉਮੀਦਵਾਰ "ਕੁੰਜੀ" ਚੋਣ ਨਿਸ਼ਾਨ ਤੇ ਚੋਣਾਂ ਲੜਨਗੇ ।