• Home
  • ਸੁਪਰੀਮ ਕੋਰਟ ਨੇ ਮੁਜੱਫਰਪੁਰ ਸੈਲਟਰ ਹੋਮ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੀ

ਸੁਪਰੀਮ ਕੋਰਟ ਨੇ ਮੁਜੱਫਰਪੁਰ ਸੈਲਟਰ ਹੋਮ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੀ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੁਜੱਫਰਪੁਰ ਸੈਲਟਰ ਹੋਮ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ ਤੇ ਨਾਲ ਹੀ ਸਰਕਾਰ ਨੂੰ ਤਾਕੀਦ ਕੀਤੀ ਹੈ ਕਿ ਜਾਂਚ ਪੂਰੀ ਹੋਣ ਤਕ ਕਿਸੇ ਅਧਿਕਾਰੀ ਦਾ ਤਬਾਦਲਾ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਅਦਾਲਤ ਨੇ ਪੁਲਿਸ ਨੂੰ ਵੀ ਫਿਟਕਾਰ ਲਾਈ ਹੈ।