• Home
  • ਬਲਾਤਕਾਰ ਤੇ ਕਤਲ ਮਾਮਲੇ ਚ ਬੰਦ ਰਾਮ ਰਹੀਮ ਨੂੰ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਬਲਾਤਕਾਰ ਤੇ ਕਤਲ ਮਾਮਲੇ ਚ ਬੰਦ ਰਾਮ ਰਹੀਮ ਨੂੰ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ ;ਬਲਾਤਕਾਰ ਤੇ ਕਤਲ ਦੇ ਮਾਮਲਿਆਂ ਚ ਦੋਹਰੀ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਮਾਨਯੋਗ ਹਾਈਕੋਰਟ ਨੇ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ।
ਦੱਸਣਯੋਗ ਹੈ ਕਿ ਸੁਨਾਰੀਆ ਜੇਲ ਚ ਬੰਦ ਰਾਮ ਰਹੀਮ ਦੇ ਡੇਰਾ ਪ੍ਰੇਮੀਆਂ ਨੂੰ ਜਿੱਥੇ ਪਿਛਲੇ ਹਫ਼ਤੇ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਪੰਜਾਬ ਤੇ ਹਰਿਆਣਾ ਚ ਨਾਮ ਚਰਚਾ ਦੇ ਨਾਂ ਤੇ ਪ੍ਰਦਰਸ਼ਨ ਕੀਤੇ ਗਏ ਸਨ ,ਉੱਥੇ ਹੀ ਰਾਮ ਰਹੀਮ ਨੇ ਮਾਣਯੋਗ ਹਾਈਕੋਰਟ ਚ ਆਪਣੀ ਜ਼ਮਾਨਤ ਦੀ ਅਰਜ਼ੀ ਦਿੱਤੀ ਸੀ ।
ਪੂਰੀ ਖ਼ਬਰ ਬਾਅਦ ਵਿੱਚ ਪੜ੍ਹੋ :-